ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਬਲਾਕ ਕਾਦੀਆਂ ਵਿਚ ਰੋਸ ਪ੍ਰਦਰਸ਼ਨ
ਕਾਦੀਆਂ, 20 ਜਨਵਰੀ (ਤਾਰਿਕ ਅਹਿਮਦ)-ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੇ ਆਪਣੀਆਂ ਪ੍ਰਮੋਸ਼ਨਾਂ ਸਬੰਧੀ ਮੰਗਾਂ ਦੇ ਹੱਕ ਵਿਚ ਬੀ.ਪੀ.ਈ.ਓ. ਕਾਦੀਆਂ ਦੇ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਤੇਜਿੰਦਰ ਸਿੰਘ ਪ੍ਰਧਾਨ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ ਲੰਮੇ ਸਮੇਂ ਤੋਂ ਐਚ.ਟੀ., ਸੀ.ਐਚ.ਟੀ. ਅਤੇ ਬੀ.ਪੀ.ਈ.ਓ. ਦੀਆਂ ਪ੍ਰਮੋਸ਼ਨਾਂ ਨਹੀਂ ਕੀਤੀਆਂ | ਜਿਸ ਕਰਕੇ ਸਕੂਲਾਂ ਦੇ ਪ੍ਰਬੰਧਾਂ ਵਿਚ ਅਤੇ ਦਫ਼ਤਰਾਂ ਵਿਚ ਅਧਿਆਪਕਾਂ ਨੰੂ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਸੁਖਰਾਜ ਸਿੰਘ ਕਾਹਲੋਂ, ਸੁਲੱਖਣ ਬੇਰੀ ਜ਼ਿਲ੍ਹਾ ਪ੍ਰਧਾਨ, ਗੁਰਨਾਮ ਸਿੰਘ, ਸਰਬਜੀਤ ਸਿੰਘ ਭਿੰਡਰ, ਕੁਲਵਿੰਦਰ ਸਿੰਘ ਰਿਆੜ, ਜੋਤੀ ਸਰੂਪ ਸਿੰਘ, ਦਾਊਦ ਅਹਿਮਦ, ਗੁਰਵਿੰਦਰ ਸਿੰਘ, ਚਰਨਜੀਤ ਕੌਰ, ਗੁਲਜ਼ਾਰ ਸਿੰਘ, ਪ੍ਰਲੋਕ ਸਿੰਘ, ਪਰਮਜੀਤ ਸਿੰਘ ਖਾਰਾ, ਅਵਤਾਰ ਸਿੰਘ, ਰਾਜੇਸ਼ ਕੁਮਾਰ, ਬਲਰਾਮਜੀਤ ਸਿੰਘ, ਵੀਨਾ, ਜੋਤੀ ਮਹਾਜਨ, ਦਲਬੀਰ ਕੌਰ ਸਹਿਤ ਅਨੇਕ ਅਧਿਆਪਕ ਮੌਜੂਦ ਸਨ | ਇਸ ਮੌਕੇ 'ਤੇ ਉਨ੍ਹਾਂ ਬੀ.ਪੀ.ਈ.ਓ. ਰਾਹੀਂ ਸਿੱਖਿਆ ਮੰਤਰੀ ਨੰੂ ਮੰਗ ਪੱਤਰ ਸੌਪਿਆ |

No comments:
Post a Comment